Good News, Words Of Life, And Gospel Songs With Indian Most Popular Languages By Number(from No.1 To No.12). //

ਪੰਜਾਬੀ ਭਾਸ਼ਾ - "ਖੁਸ਼ਖਬਰੀ" (ਮੁਸਲਿਮ).mp4

Informações:

Sinopsis

Punjabi Language - "Good News"(Muslim).mp4 //ਯਸਈਆਹ - ਕਾਂਡ 5213 "ਮੇਰੇ ਸੇਵਕ ਵੱਲ ਦੇਖੋ। ਉਹ ਬਹੁਤ ਕਾਮਯਾਬ ਹੋਵੇਗਾ। ਉਹ ਬਹੁਤ ਮਹ੍ਹਤਵਪੂਰਣ ਹੋਵੇਗਾ, ਭਵਿੱਖ ਵਿੱਚ ਲੋਕ ਉਸਦਾ ਆਦਰ ਕਰਨਗੇ ਅਤੇ ਉਸਨੂੰ ਇੱਜ਼ਤ ਦੇਣਗੇ। 14 "ਪਰ ਬਹੁਤੇ ਲੋਕ ਪਰੇਸ਼ਾਨ ਹੋਏ ਸਨ ਜਦੋਂ ਉਨ੍ਹਾਂ ਨੇ ਮੇਰੇ ਸੇਵਕ ਨੂੰ ਦੇਖਿਆ ਸੀ। ਉਹ ਇੰਨੀ ਬੁਰੀ ਤਰ੍ਹਾਂ ਦੁੱਖੀ ਸੀ ਕਿ ਉਹ ਉਸਨੂੰ ਮਨੁੱਖ ਵਜੋਂ ਮੁਸ਼ਕਿਲ ਨਾਲ ਪਛਾਣ ਸਕਦੇ ਸਨ। 15 ਪਰ ਹੋਰ ਬਹੁਤ ਸਾਰੇ ਬੰਦੇ ਵੀ ਹੈਰਾਨ ਹੋਣਗੇ। ਰਾਜੇ ਉਸਨੂੰ ਦੇਖਣਗੇ, ਹੈਰਾਨ ਹੋਣਗੇ, ਅਤੇ ਇੱਕ ਸ਼ਬਦ ਵੀ ਨਹੀਂ ਬੋਲ ਸਕਣਗੇ। ਉਹ ਲੋਕ ਮੇਰੇ ਸੇਵਕ ਬਾਰੇ ਕਹਾਣੀ ਨਹੀਂ ਸੁਣਨਗੇ। ਉਨ੍ਹਾਂ ਨੇ ਦੇਖਿਆ ਸੀ ਕਿ ਕੀ ਵਾਪਰਿਆ ਸੀ। ਉਨ੍ਹਾਂ ਨੇ ਕਹਾਣੀ ਨਹੀਂ ਸੁਣੀ ਸੀ ਪਰ ਉਨ੍ਹਾਂ ਨੇ ਸਮਝ ਲਿਆ ਸੀ।"============== ਕਾਂਡ 531  ਜਿਨ੍ਹਾਂ ਗੱਲਾਂ ਦਾ ਅਸੀਂ ਐਲਾਨ ਕੀਤਾ ਸੀ ਉਨ੍ਹਾਂ ਬਾਰੇ ਕਿਸਨੇ ਯਕੀਨ ਕੀਤਾ? ਕਿਸਨੇ ਸੱਚਮੁੱਚ ਯਹੋਵਾਹ ਦੀ ਸਜ਼ਾ ਨੂੰ ਪ੍ਰਵਾਨ ਕੀਤਾ ਸੀ? 2 ਉਹ ਪਰਮੇਸ਼ੁਰ ਦੇ ਸਾਮ੍ਹਣੇ ਇੱਕ ਛੋਟੇ ਪੌਦੇ ਵਾਂਗ ਉਗਿਆ ਸੀ। ਉਹ ਖੁਸ਼ਕ ਧਰਤੀ ਉੱਤੇ ਉੱਗਣ ਵਾਲੀ ਜਢ਼ ਵਾਂਗ ਸੀ। ਉਹ ਮਹੱਤਵਪੂਰਣ ਦਿਖਾਈ ਨਹੀਂ ਦਿੰਦਾ ਸੀ। ਉਸਦਾ ਕੋਈ ਖਾਸ ਪਰਤਾਪ ਨਹੀਂ ਸੀ। ਜੇ ਅਸੀਂ ਉਸ ਵੱਲ ਦੇਖਦੇ ਤਾਂ ਸਾਨੂੰ ਕੋਈ ਅਜਿਹੀ ਖਾਸ ਗੱਲ ਨਹੀਂ ਦਿਖਾਈ ਨਹੀਂ ਸੀ ਦੇਣੀ ਜਿਹੜੀ ਉਸਨੂੰ ਸਾਡੀ ਨਜ਼ਰ ਵਿੱਚ ਪਸੰਦ ਕਰਨ ਯੋਗ ਬਣਾਉਂਦੀ ਹੋਵੇ। 3 ਲੋਕਾਂ ਨੇ ਉਸਦਾ ਮਜ਼ਾਕ ਉਡਾਇਆ, ਅ